18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ਤੇ ਜੰਡਿਆਲਾ ਗੁਰੂ ਵਿਖੇ ਮਹਾਂ ਰੈਲੀ

ਖ਼ਬਰ ਸ਼ੇਅਰ ਕਰੋ
048054
Total views : 161400
ਅੰਮ੍ਰਿਤਸਰ, 02 ਜਨਵਰੀ-( ਡਾ. ਮਨਜੀਤ ਸਿੰਘ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ, 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ਤੇ ਅੱਜ ਮਹਾਂ ਰੈਲੀ ਕੀਤੀ ਜਾ ਰਹੀ ਹੈ।
   ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੋ ਇਲਾਵਾ 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਦੇ ਵੱਖ ਵੱਖ ਆਗੂ ਇਸ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਵਿੱਚ ਵੱਡੇ ਐਲਾਨ ਤੇ ਫੈਸਲੇ ਕੀਤੇ ਜਾਣ ਦੀ ਵੀ ਸੰਭਾਵਨਾ ਹੈ।