




Total views : 138238







ਜੰਡਿਆਲਾ ਗੁਰੂ, 01 ਫਰਵਰੀ-(ਸਿਕੰਦਰ ਮਾਨ)- ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਚਲਾਈ ਗਈ ਮੁਹਿੰਮ ਤਹਿਤ ਜੰਡਿਆਲਾ ਗੁਰੂ ਵਿਖੇ ਨਵਨਿਯੁਕਤ ਡੀ ਐਸ ਪੀ ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਐੱਚ ਓ ਮੁਖ਼ਤਿਆਰ ਸਿੰਘ ਦੀ ਅਗਵਾਈ ਹੇਠ ਟਾਊਨ ਇੰਚਾਰਜ ਏ ਐਸ ਆਈ ਰਾਜਬੀਰ ਸਿੰਘ ਨੇ ਜੰਡਿਆਲਾ ਗੁਰੂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਕਿਸੇ ਵੀ ਗ਼ਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।






