Total views : 131857
Total views : 131857
ਨਵੀਂ ਦਿੱਲੀ, 1 ਫਰਵਰੀ- ਨਵੇਂ ਸੰਸਦ ਭਵਨ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ।
ਅੰਤਰਿਮ ਬਜਟ ਪੇਸ਼ ਕਰਨ ਤੋਂ ਪਹਿਲਾਂ ਸੀਤਾਰਮਨ ਨੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਅਤੇ ਸੰਸਦ ਭਵਨ ਆ ਗਏ। ਫਿਰ ਕੇਂਦਰੀ ਮੰਤਰੀ ਮੰਡਲ ਨੇ ਵਿੱਤੀ ਸਾਲ 2024-25 ਲਈ ਅੰਤਰਿਮ ਬਜਟ ਯਾਨੀ ਵੋਟ ਆਨ ਅਕਾਊਂਟ ਨੂੰ ਮਨਜ਼ੂਰੀ ਦਿੱਤੀ।