Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

‘ਪੰਜਾਬ ਬਚਾਓ ਯਾਤਰਾ’ ਦੀ ਸਫ਼ਲਤਾ ਲਈ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਮੀਟਿੰਗ

ਖ਼ਬਰ ਸ਼ੇਅਰ ਕਰੋ
051768
Total views : 168654

ਅੰਮ੍ਰਿਤਸਰ/ਜੰਡਿਆਲਾ ਗੁਰੂ, 04 ਫਰਵਰੀ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-  ਹਲਕਾ ਜੰਡਿਆਲਾ ਗੁਰੂ ਵਿਖੇ 6 ਫਰਵਰੀ ਨੂੰ ਆਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਉਣ ਹਿੱਤ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੀ ਸਫ਼ਲਤਾ ਲਈ ਅੱਜ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।

ਇਸ ਮੌਕੇ ਜੰਡਿਆਲਾ ਗੁਰੂ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਤੇ ਉਹਨਾਂ ਦੇ ਸਮੁੱਚੀ ਟੀਮ ਨਾਲ ਯਾਤਰਾ ਦੇ ਸਵਾਗਤ ਲਈ ਤਿਆਰੀਆਂ ਦੀ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਵਿਚ ਜਥੇ. ਅਮਰਜੀਤ ਸਿੰਘ ਬੰਡਾਲਾ, ਪ੍ਰਿੰਸੀਪਲ ਨੌਨਿਹਾਲ ਸਿੰਘ, ਗੁਰਧਿਆਨ ਸਿੰਘ, ਰਾਜਬੀਰ ਸਿੰਘ ਉਧੋਨੰਗਲ, ਕੰਵਰ ਮਾਨ, ਹਰਜਿੰਦਰ ਸਿੰਘ ਨੰਗਲੀ, ਮਨਜੀਤ ਸਿੰਘ ਤਰਸਿੱਕਾ, ਗੁਰਜਿੰਦਰ ਸਿੰਘ ਢਪੱਈਆਂ, ਗੁਲਜ਼ਾਰ ਸਿੰਘ ਧੀਰਕੋਟ, ਕਿਰਪਾਲ ਸਿੰਘ, ਜੁਗਰਾਜ ਸਿੰਘ, ਸਰਕਲ ਪ੍ਰਧਾਨ ਗੁਰਸੰਗਤ ਸਿੰਘ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਗਹਿਰੀ ਮੰਡੀ, ਸਤਵਿੰਦਰ ਸਿੰਘ ਰਾਜੂ, ਜੁਝਾਰ ਸਿੰਘ ਬੰਡਾਲਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਮੁੱਚੀ ਟੀਮ ਅਤੇ ਹਲਕੇ ਦੇ ਲੋਕਾਂ ਵਿਚ ਯਾਤਰਾ ਦੇ ਸਵਾਗਤ ਨੂੰ ਲੈ ਕੇ ਵੱਡਾ ਉਤਸ਼ਾਹ ਹੈ। ਇਸ ਤਹਿਤ ਸਾਰਿਆਂ ਨੇ ਆਪਸ ਵਿਚ ਜ਼ਿੰਮੇਵਾਰੀਆਂ ਸੰਭਾਲਣ ਦਾ ਭਰੋਸਾ ਦਿੱਤਾ।