Total views : 131857
Total views : 131857
ਬੰਡਾਲਾ /ਜੰਡਿਆਲਾ ਗੁਰੂ, 06 ਫਰਵਰੀ-(ਸਿਕੰਦਰ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
#nasihattoday#NewsUpdate#jandialaguru#sukhbir singh badal#Bikramsingh majithia