




Total views : 154289







ਬਰਨਾਲਾ, 07 ਫਰਵਰੀ – ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਕਰਨ ਲਈ ਹੀ ਕੰਮ ਕੀਤਾ ਜਾਵੇਗਾ।






