




Total views : 154271







ਬਠਿੰਡਾ, 07 ਫਰਵਰੀ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ।






