‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਪੱਟੀ ਵਿਖੇ ਪਹੁੰਚਣ ਤੇ ਸ਼ਾਨਦਾਰ ਸਵਾਗਤ

ਖ਼ਬਰ ਸ਼ੇਅਰ ਕਰੋ
035627
Total views : 131881

ਪੱਟੀ, 08 ਫਰਵਰੀ- ਹਲਕਾ ਪੱਟੀ ਵਿਖੇ ਪਹੁੰਚਣ ਤੇ ਸ. ਸੁਖਬੀਰ ਸਿੰਘ ਬਾਦਲ ਅਤੇ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

#punjabbachaoyatra