ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਰਾਜਪੁਰਾ ਦੇ ਸ਼ੰਭੂ ਬਾਰਡਰ ‘ਤੇ ਕੀਤੀ ਗਈ ਬੈਰੀਕੇਡਿੰਗ — ਲੋਕ ਹੋ ਰਹੇ ਪ੍ਰੇਸ਼ਾਨ

ਖ਼ਬਰ ਸ਼ੇਅਰ ਕਰੋ
035609
Total views : 131856

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਦੇਖੋ ਕੀ ਬਣੇ ਹਾਲਾਤ —

13 ਫਰਵਰੀ ਨੂੰ ਦਿੱਲੀ ਕੂਚ ਕਰਨਗੀਆਂ ਕਿਸਾਨ ਜਥੇਬੰਦੀਆਂ —

ਸੜਕ ਰਾਹੀਂ ਪੰਜਾਬ ਤੋਂ ਦਿੱਲੀ ਜਾਣਗੇ ਕਿਸਾਨ–

ਪਟਿਆਲਾ ਤੋਂ ਸੰਭੂ ਟੋਲ ਪਲਾਜ਼ਾ ਰਾਹੀਂ ਹਰਿਆਣਾ ਜਾਣ ਲਈ ਰੂਟ ਕੀਤਾ ਗਿਆ ਤਬਦੀਲ —

ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਰਾਜਪੁਰਾ ਦੇ ਸ਼ੰਭੂ ਬਾਰਡਰ ‘ਤੇ ਕੀਤੀ ਗਈ ਬੈਰੀਕੇਡਿੰਗ —

ਲੋਕ ਹੋ ਰਹੇ ਪਰੇਸ਼ਾਨ —

#LatestNews #PunjabNews #nasihattoday #ShambuBorder #FarmersProtest