




Total views : 154252







ਸਪੀਕਰ ਸੰਧਵਾ ਅਤੇ ਐਮ.ਐਲ.ਏ ਫਰੀਦਕੋਟ ਨੇ “24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਕੀਤੀ ਲਾਂਚ
ਫ਼ਰੀਦਕੋਟ 11 ਫ਼ਰਵਰੀ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅਫਸਰ ਕਲੱਬ ਫਰੀਦਕੋਟ ਵਿਖੇ ਜਿਮੀ ਅੰਗਦ ਸਿੰਘ ਲੇਖਕ ਤੇ ਮਨੋਵਿਗਿਆਨੀ ਦੀ “24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਲਾਂਚ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤੀ ਬੇਅੰਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ।






