ਸਮਰਾਲਾ ਵਿਖੇ ਕਾਂਗਰਸ ਪਾਰਟੀ ਦੀ ਕਨਵੈੱਨਸ਼ਨ ਦੌਰਾਨ ਵਰਕਰਾਂ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕੀਤਾ ਸੰਬੋਧਨ

ਖ਼ਬਰ ਸ਼ੇਅਰ ਕਰੋ
035610
Total views : 131857

ਸਮਰਾਲਾ, 11 ਫਰਵਰੀ – ਕਾਂਗਰਸ ਪਾਰਟੀ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮਰਾਲਾ ਵਿਖੇ ਕਨਵੈੱਨਸ਼ਨ ਕੀਤੀ ਗਈ। ਇਸ ਕਨਵੈੱਨਸ਼ਨ ਦੌਰਾਨ ਵਰਕਰਾਂ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਸੰਬੋਧਨ ਕੀਤਾ।