




Total views : 169015






Total views : 169015ਅੰਮ੍ਰਿਤਸਰ/ਬਿਆਸ, 12 ਫਰਵਰੀ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕਿਸਾਨ ਜਥੇਬੰਦੀਆ ਵੱਲੋਂ 13 ਫਰਵਰੀ ਨੂੰ ਦਿੱਲੀ ਮੋਰਚਾ-2 ਦੇ ਸੱਦੇ ਤਹਿਤ ਅੱਜ ਟਰੈਕਟਰ ਟਰਾਲੀਆਂ ਤੇ ਸਵਾਰ ਕਿਸਾਨਾ, ਮਜ਼ਦੂਰਾ, ਨੌਜਵਾਨਾਂ ਤੇ ਬੀਬੀਆਂ ਦਾ ਵਿਸ਼ਾਲ ਜੱਥਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਬਿਆਸ ਤੋ ਰਵਾਨਾ ਕੀਤਾ ਗਿਆ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਜੱਥਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਗੇ ਤੇ ਕੱਲ 13 ਫਰਵਰੀ ਨੂੰ ਦਿੱਲੀ ਕੂਚ ਕਰੇਗਾ।







