Total views : 131895
ਚੰਡੀਗੜ੍ਹ, 12 ਫਰਵਰੀ – ਚੰਡੀਗੜ੍ਹ ’ਚ ਕਿਸਾਨ ਯੂਨੀਅਨ ਦੇ ਦੋਵੇਂ ਫਰਮਾਂ ਦੇ ਨੁਮਾਇੰਦਿਆਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਮੀਟਿੰਗ ਜਾਰੀ ਹੈ। ਇਸ ਮੀਟਿੰਗ ’ਚ ਕੇਂਦਰੀ ਫੂਡ ਸਪਲਾਈ ਮੰਤਰੀ ਪੀਊਸ਼ ਗੋਇਲ, ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆ ਨੰਦ ਰਾਏ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਅਰਜਨ ਮੁੰਡਾ ਅਤੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਿੱਸਾ ਲੈ ਰਹੇ ਹਨ , ਜਦੋਕਿ ਦੂਸਰੇ ਪਾਸੇ ਕਿਸਾਨ ਯੂਨੀਅਨ ਆਗੂਆਂ ’ਚ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਬਲਦੇਵ ਸਿੰਘ ਸਿਰਸਾ ਤੇ ਹੋਰ ਆਗੂ ਸ਼ਾਮਿਯਲ ਹਨ।