ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਦੇ ਸੱਦੇ ਤਹਿਤ ਬੰਦ

ਖ਼ਬਰ ਸ਼ੇਅਰ ਕਰੋ
035611
Total views : 131858

ਅੰਮ੍ਰਿਤਸਰ/ਜੰਡਿਆਲਾ ਗੁਰੂ, 16 ਫਰਵਰੀ ( ਡਾ. ਮਨਜੀਤ ਸਿੰਘ,  ਸਿਕੰਦਰ ਮਾਨ) – ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਦੇ ਸੱਦੇ ਤਹਿਤ ਕਿਸਾਨੀ ਮੰਗਾਂ ਦੇ ਹੱਕ ਵਿਚ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਜਿਲਾ ਅੰਮ੍ਰਿਤਸਰ ਵਿਖੇ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ ਅਤੇ ਬਾਜ਼ਾਰ ਬੰਦ ਦਿਖਾਈ ਦਿੱਤੇ। ਅੰਮ੍ਰਿਤਸਰ- ਜਲੰਧਰ ਨੈਸ਼ਨਲ ਹਾਈਵੇ ਤੇ ਵੀ ਬੰਦ ਦਾ ਪ੍ਰਭਾਵ ਵੇਖਣਨੂੰ ਮਿਲਿਆ। ਕਿਸਾਨ ਜਥੇਬੰਦੀਆ ਦੇ ਆਗੂ ਵੀ ਸ਼ਾਂਤਮਈ ਢੰਗ ਨਾਲ ਲੋਕਾਂ ਨੂੰ ਬੰਦ ਦੀ ਅਪੀਲ ਕਰ ਰਹੇ।