




Total views : 148891







ਚੰਡੀਗੜ੍ਹ ,16 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨ ਮੋਰਚੇ ਦੌਰਾਨ ਜ਼ਖ਼ਮੀ ਨੌਜਵਾਨ ਦਾ ਹਾਲ ਜਾਨਣ ਲਈ ਚੰਡੀਗੜ੍ਹ ਦੇ ਸੈਕਟਰ 32 ਵਿਚਲੇ ਹਸਪਤਾਲ ਪਹੁੰਚੇ।
ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਇਥੇ ਕੋਈ ਵੀ ਪੰਜਾਬ ਸਰਕਾਰ ਦਾ ਨੁਮਾਇੰਦਾ ਇਨ੍ਹਾਂ ਜ਼ਖ਼ਮੀ ਕਿਸਾਨਾਂ ਦਾ ਹਾਲ ਜਾਨਣ ਨਹੀਂ ਪਹੁੰਚਿਆ।






