ਕਿਸਾਨ ਜਥੇਬੰਦੀਆ ਤੇ ਕੇਂਦਰ ਸਰਕਾਰ ਦੇ ਮੰਤਰੀਆ ਵਿਚਕਾਰ ਅੱਜ ਚੋਥੀ ਵਾਰ ਮੁੜ ਹੋਵੇਗੀ ਮੀਟਿੰਗ-

ਖ਼ਬਰ ਸ਼ੇਅਰ ਕਰੋ
035639
Total views : 131896

ਚੰਡੀਗੜ੍ਹ, 18 ਫਰਵਰੀ – ਕਿਸਾਨ ਜਥੇਬੰਦੀਆ ਵੱਲੋਂ ਅੱਜ ਛੇਵੇਂ ਦਿਨ ਵੀ ਪੰਜਾਬ-ਹਰਿਆਣਾ ਦੇ ਬਾਰਡਰਾਂ ਤੇ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਹੈ।

ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਅੱਜ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਚੌਥੀ ਵਾਰ ਗੱਲਬਾਤ ਹੋਣ ਜਾ ਰਹੀ ਹੈ। ਵਰਨਣਯੋਗ ਹੈ ਕਿ ਇਸ ਤੋ ਪਹਿਲਾਂ ਵੀ ਤਿੰਨ ਵਾਰ ਮੀਟਿੰਗ ਹੋ ਚੁੱਕੀ ਹੈ।