ਕਿਸਾਨ ਜਥੇਬੰਦੀਆ ਦਾ 14 ਮੈਂਬਰੀ ਵਫਦ ਇਸ ਮੀਟਿੰਗ ਚ ਸ਼ਾਮਲ ਹੋਣ ਲਈ ਪਹੁੰਚਿਆ- ਪੰਧੇਰ

ਖ਼ਬਰ ਸ਼ੇਅਰ ਕਰੋ
035609
Total views : 131856

ਚੰਡੀਗੜ੍ਹ, 18 ਫਰਵਰੀ – ਕਿਸਾਨ ਜਥੇਬੰਦੀਆ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਅੱਜ ਚੰਡੀਗੜ੍ਹ ਵਿਖੇ ਚੌਥੀ ਵਾਰ ਗੱਲਬਾਤ ਹੋਣ ਜਾ ਰਹੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਸਾਨ ਜਥੇਬੰਦੀਆ ਦਾ 14 ਮੈਂਬਰੀ ਵਫਦ ਪਹੁੰਚ ਚੁੱਕਾ ਹੈ। ਵਰਨਣਯੋਗ ਹੈ ਕਿ ਇਸ ਤੋ ਪਹਿਲਾਂ ਵੀ ਤਿੰਨ ਵਾਰ ਮੀਟਿੰਗ ਹੋ ਚੁੱਕੀ ਹੈ

ਕਿਸਾਨ ਜਥੇਬੰਦੀਆ ਵੱਲੋਂ ਅੱਜ ਛੇਵੇਂ ਦਿਨ ਵੀ ਪੰਜਾਬ-ਹਰਿਆਣਾ ਦੇ ਬਾਰਡਰਾਂ ਤੇ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਹੈ।