Total views : 131859
Total views : 131859
ਨਵੀਂ ਦਿੱਲੀ, 20 ਫਰਵਰੀ- ਭਾਜਪਾ ਆਗੂ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਕਿ ਉਨਾਂ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਕੱਲ ਕਿਸਾਨਾਂ ਦੇ ਮੁੱਦਿਆਂ ਸਮੇਤ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ‘ਤੇ ਵਿਸਤ੍ਰਿਤ ਮੀਟਿੰਗ ਕੀਤੀ।