ਕੇਂਦਰ ਸਰਕਾਰ ਕਿਸਾਨਾਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ- ਅਰਜੁਨ ਮੁੰਡਾ

ਖ਼ਬਰ ਸ਼ੇਅਰ ਕਰੋ
048054
Total views : 161400

ਨਵੀਂ ਦਿੱਲੀ, 21 ਫਰਵਰੀ- ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕਰ ਕਿਹਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ ਘੱਟੋ-ਘੱਟ ਸਮਰਥਨ ਮੁੱਲ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫ਼.ਆਈ.ਆਰ. ਵਰਗੇ ਸਾਰੇ ਮੁੱਦਿਆਂ ’ਤੇ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ।