




Total views : 169514






Total views : 169514ਚੰਡੀਗੜ੍ਹ, 23 ਫਰਵਰੀ- ਪੰਜਾਬ ਸਰਕਾਰ ਵਲੋਂ ਖਨੌਰੀ ਸਰਹੱਦ ’ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਕਿ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।







