Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸ਼ੰਭੂ ਅਤੇ ਖਨੌਰੀ ਬਾਰਡਰ ਤੇ ਅੱਜ ਸਾੜੇ ਜਾਣਗੇ ਪੁਤਲੇ – ਸੁਖਵਿੰਦਰ ਸਿੰਘ ਸਭਰਾ

ਖ਼ਬਰ ਸ਼ੇਅਰ ਕਰੋ
051750
Total views : 168632

ਚੰਡੀਗੜ੍ਹ, 26 ਫਰਵਰੀ – ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਅੱਜ ਸ਼ੰਭੂ ਅਤੇ ਖਨੌਰੀ ‘ਚ ਲੱਗੇ ਮੋਰਚੇ ਦਾ 14ਵਾਂ ਦਿਨ ਹੈ। ਅੱਜ ਅਸੀਂ ਦੋਵਾਂ ਸਰਹੱਦਾਂ ‘ਤੇ ਡਬਲਯੂ.ਟੀ.ਓ. ਦੇ ਵਿਰੋਧ ‘ਚ ਪੁਤਲੇ ਫੂਕੇ ਜਾਣਗੇ ।

ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਰਕਾਰ ਖੇਤੀਬਾੜੀ ਸੈਕਟਰ ਨੂੰ ਡਬਲਯੂ.ਟੀ.ਓ. ‘ਤੇ ਤੋਂ ਬਾਹਰ ਕੱਢੇ। ਉਨਾਂ ਕਿਹਾ ਕਿ ਅੱਜ 26 ਫਰਵਰੀ ਦੀ ਦੁਪਹਿਰ ਨੂੰ ਦੋਵਾਂ ਸਰਹੱਦਾਂ ‘ਤੇ 20 ਫੁੱਟ ਤੋਂ ਵੀ ਉੱਚੇ ਪੁਤਲੇ ਫੂਕੇ ਜਾਣਗੇ।

ਇਸੇ ਤਰਾਂ ਹੀਂ ਕੱਲ 27 ਫਰਵਰੀ ਨੂੰ ਕਿਸਾਨ ਮਜ਼ਦੂਰ ਮੋਰਚਾ, ਐਸ. ਕੇ. ਐਮ. (ਗੈਰ-ਸਿਆਸੀ) ਦੇਸ਼ ਭਰ ਦੇ ਆਪਣੇ ਸਾਰੇ ਆਗੂਆਂ ਦੀ ਮੀਟਿੰਗ ਕਰੇਗਾ ਅਤੇ 28 ਫਰਵਰੀ ਨੂੰ ਦੋਵੇਂ ਮੰਚ ਬੈਠ ਕੇ ਚਰਚਾ ਕਰਨਗੇ। 29 ਫਰਵਰੀ ਨੂੰ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ।