ਪੰਜਾਬ ਸਰਕਾਰ ਨੇ ਤਬਦੀਲ ਕੀਤੇ 41 ਨਾਇਬ ਤਹਿਸੀਲਦਾਰ-

ਖ਼ਬਰ ਸ਼ੇਅਰ ਕਰੋ
035606
Total views : 131852

ਚੰਡੀਗੜ੍ਹ, 27 ਫਰਵਰੀ – ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 41 ਨਾਇਬ ਤਹਿਸੀਲਦਾਰਾਂ ਦੀਆਂ ਤੁਰੰਤ ਪ੍ਰਭਾਵ ਨਾਲ ਬਦਲੀਆਂ/ਤਾਇਨਾਤੀਆਂ ਕੀਤੀਆਂ ਹਨ।