ਕਿਸਾਨ ਅੰਦੋਲਨ ਦੇ ਹੱਕ ‘ਚ ਜੰਡਿਆਲਾ ਗੁਰੂ ਹਲਕੇ ‘ਚ ਕਾਂਗਰਸ ਪਾਰਟੀ ਵੱਲੋਂ ਅਮਰਿੰਦਰ ਸਿੰਘ ਰਾਜਾਵੜਿੰਗ ਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਵਿਸ਼ਾਲ ਟਰੈਕਟਰ ਮਾਰਚ –

ਖ਼ਬਰ ਸ਼ੇਅਰ ਕਰੋ
052393
Total views : 169512

ਕਿਸਾਨ ਅੰਦੋਲਨ ਦੇ ਹੱਕ ‘ਚ ਜੰਡਿਆਲਾ ਗੁਰੂ ਹਲਕੇ ‘ਚ ਕਾਂਗਰਸ ਪਾਰਟੀ ਵੱਲੋਂ ਅਮਰਿੰਦਰ ਸਿੰਘ ਰਾਜਾਵੜਿੰਗ ਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਵਿਸ਼ਾਲ ਟਰੈਕਟਰ ਮਾਰਚ –
ਜੰਡਿਆਲਾ ਗੁਰੂ, 28 ਫਰਵਰੀ- ( ਸਿਕੰਦਰ ਮਾਨ )- ਪੰਜਾਬ ਪ੍ਰਦੇਸ਼ ਕਾਂਗਰਸ ਵੱਲੋੰ ਕਿਸਾਨ ਅੰਦੋਲਨ ਦੇ ਹੱਕ ਵਿੱਚ ਦਿੱਤੇ ਗਏ ਟਰੈਕਟਰ ਮਾਰਚ ਦੇ ਸੱਦੇ ਤਹਿਤ ਅੱਜ ਜੰਡਿਆਲਾ ਗੁਰੂ ਵਿਖੇ ਵੀ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਟਰੈਕਟਰ ਮਾਰਚ ਕੀਤਾ ਗਿਆ।
ਇਸ ਟਰੈਕਟਰ ਮਾਰਚ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾਵੜਿੰਗ ਉਚੇਚੇ ਤੌਰ ਤੇ ਸ਼ਾਮਲ ਹੋਏ।