115 ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ-

ਖ਼ਬਰ ਸ਼ੇਅਰ ਕਰੋ
035612
Total views : 131859

ਚੰਡੀਗੜ੍ਹ, 29 ਫਰਵਰੀ – ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 115 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪਿਛਲੇ ਦਿਨੀਂ ਇੰਸਪੈਕਟਰ ਤੋਂ ਡੀ.ਐਸ.ਪੀ. ਪਦਉਨਤ ਹੋਏ ਅਧਿਕਾਰੀਆਂ ਦੀਆਂ ਵੀਂ ਨਵੇਂ ਸਥਾਨਾਂ ‘ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।