Total views : 131857
Total views : 131857
ਚੰਡੀਗੜ੍ਹ, 03 ਜਨਵਰੀ– ਭਾਜਪਾ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਪ੍ਰਭਾਰੀ ਸ਼੍ਰੀ ਵਿਜੈ ਰੂਪਾਨੀ ਅਤੇ ਸਹਿ ਪ੍ਰਭਾਰੀ ਸ਼੍ਰੀ ਨਰਿੰਦਰ ਰੈਣਾ ਸਮੇਤ ਪੰਜਾਬ ਭਾਜਪਾ ਦੇ ਸਟੇਟ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾ, ਜ਼ਿਲ੍ਹਾ ਇੰਚਾਰਜਾਂ ਅਤੇ ਜ਼ਿਲ੍ਹਾ ਸਹਿ ਇੰਚਾਰਜਾਂ ਨਾਲ਼ ਮੁਲਾਕਾਤ ਕੀਤੀ। ਇਸ ਦੌਰਾਨ ਆਗਾਮੀ ਲੋਕ-ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਅੰਦਰ ਭਾਜਪਾ ਦੀ ਮਜ਼ਬੂਤੀ ਦੇ ਸੰਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ।