Total views : 131856
ਚੰਡੀਗੜ੍ਹ, 05 ਮਾਰਚ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੇ ਪੱਖ ‘ਚ ਇਤਿਹਾਸਕ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਬਜਟ ਪੰਜਾਬ ਦੇ ਸਿਹਤ, ਸਿੱਖਿਆ, ਵਪਾਰ ਅਤੇ ਖੇਤੀ ਨੂੰ ਮੁੱਖ ਰੱਖਦੇ ਹੋਏ ਪੇਸ਼ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਮੀਦ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਆਰਥਿਕ ਹਾਲਾਤਾਂ ‘ਚ ਹੋਰ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।
#Punjabbudget2024 #Budget2024 #Punjabvidhansabha #Punjabbudgetsession #CMMann #PunjabGovernment #AAP #PunjabNews #nasihattoday
#NewsUpdate #PunjabNews #latestnewstoday