Total views : 131885
Total views : 131885
ਮਲੋਟ, 15 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋਈ ‘ਪੰਜਾਬ ਬਚਾਓ ਯਾਤਰਾ’ ਅੱਜ ਮਲੋਟ ਪਹੁੰਚੀ। ‘ਪੰਜਾਬ ਬਚਾਓ ਯਾਤਰਾ’ ਦਾ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ ਦੀ ਅਗਵਾਈ ਹੇਠ ਮਲੋਟ ਹਲਕੇ ਦੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਸਵਾਗਤ ਕੀਤਾ।