




Total views : 149001







ਨਵੀਂ ਦਿੱਲੀ, 16 ਮਾਰਚ- ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15,000 ਰੁਪਏ ਦੇ ਜ਼ਮਾਨਤੀ ਬਾਂਡ ਅਤੇ 1 ਲੱਖ ਰੁਪਏ ਦੀ ਜ਼ਮਾਨਤ ’ਤੇ ਜ਼ਮਾਨਤ ਦੇ ਦਿੱਤੀ ਹੈ।
ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸੰਬੰਧ ਵਿਚ ਈ.ਡੀ. ਦੀਆਂ ਦੋ ਸ਼ਿਕਾਇਤਾਂ ਦੇ ਅਧਾਰ ’ਤੇ ਅਦਾਲਤ ਦੁਆਰਾ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅੱਜ ਅਦਾਲਤ ਵਿਚ ਪੇਸ਼ ਹੋਏ ਸਨ।






