ਮੁੱਖ ਮੰਤਰੀ ਤੀਰਥ ਯਾਤਰਾ ਲਈ ਭੁੱਚੋ ਮੰਡੀ ਤੋਂ 7 ਜਨਵਰੀ ਨੂੰ ਰਵਾਨਾ ਹੋਵੇਗੀ ਬੱਸ– ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
035640
Total views : 131897

ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਸਾਂਝੀ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਕਰਵਾਏ ਜਾ ਰਹੇ ਦਰਸ਼ਨਾਂ ਤਹਿਤ ਸ਼ਰਧਾਲੂਆਂ ਦੀ ਇੱਕ ਬੱਸ ਭੁੱਚੋ ਮੰਡੀ ਤੋਂ 7 ਜਨਵਰੀ ਨੂੰ ਰਵਾਨਾ ਹੋਵੇਗੀ।