




Total views : 161400






Total views : 161400ਮਾਨਾਂਵਾਲਾ (ਅੰਮ੍ਰਿਤਸਰ), 18 ਮਾਰਚ-(ਸਿਕੰਦਰ ਮਾਨ)- ਜਥੇਦਾਰ ਮਨਜੀਤ ਸਿੰਘ ਹਮਜਾ ਦੇ ਜੀਜਾ ਜੀ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਪੇਸ਼ਕਾਰ ਰਹੇ ਕੰਵਲਜੀਤ ਸਿੰਘ ਮਾਨਾਂਵਾਲਾ ਅਤੇ ਏ. ਐਸ. ਆਈ. ਕੁਲਜੀਤ ਸਿੰਘ ਦੇ ਪਿਤਾ, ਜਥੇਦਾਰ ਭਗਵਾਨ ਸਿੰਘ ਮਾਨਾਂਵਾਲਾ ਕਲਾਂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਹੇ ਹਨ, ਜੋ ਬੀਤੇ ਦਿਨੀਂ ਆਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਮਿਤੀ 21 ਮਾਰਚ 2024 ਦਿਨ ਵੀਰਵਾਰ ਨੂੰ ਉਨਾਂ ਦੇ ਗ੍ਰਹਿ ਪਿੰਡ ਮਾਨਾਂਵਾਲਾ ਕਲਾਂ ਵਿਖੇ ਬਾਅਦ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹੋਵੇਗੀ।







