ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਕੀਤਾ ਤਬਾਦਲਾ-

ਖ਼ਬਰ ਸ਼ੇਅਰ ਕਰੋ
048054
Total views : 161406

ਚੰਡੀਗੜ੍ਹ, 19 ਮਾਰਚ- ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਰੋਪੜ ਰੇਂਜ ਦੇ ਏ.ਡੀ.ਜੀ.ਪੀ. ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀ.ਆਈ.ਜੀ. ਨਰਿੰਦਰ ਭਾਰਗਵ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।