ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਸੰਭਾਲਿਆ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਦਾ ਅਹੁਦਾ-

ਖ਼ਬਰ ਸ਼ੇਅਰ ਕਰੋ
039347
Total views : 137732

ਜਲੰਧਰ,  22 ਮਾਰਚ- ਸ੍ਰੀ ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਦਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਫਾਜ਼ਿਲਕਾ ਤੇ ਗੁਰਦਾਸਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਅ ਚੁੱਕੇ ਹਨ।

ਸ੍ਰੀ ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਨਿਰਪੱਖ ਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ 2024 ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

Chief Electoral Officer, Punjab #jalandhar