ਹੋਲਾ ਮਹੱਲਾ ਦੀ ਸਮਾਪਤੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ-

ਖ਼ਬਰ ਸ਼ੇਅਰ ਕਰੋ
048054
Total views : 161400

ਸ੍ਰੀ ਅਨੰਦਪੁਰ ਸਾਹਿਬ, 26 ਮਾਰਚ -ਹੋਲਾ ਮਹੱਲਾ ਦੀ ਸਮਾਪਤੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਜੈਕਾਰਿਆਂ ਦੀ ਗੂੰਜ ‘ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ, ਬਾਬਾ ਬੰਤਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।