10 ਆਈ.ਏ.ਐੱਸ. ਅਫ਼ਸਰਾਂ ਨੂੰ ਦਿੱਤਾ ਗਿਆ ਵਾਧੂ ਚਾਰਜ

ਖ਼ਬਰ ਸ਼ੇਅਰ ਕਰੋ
035611
Total views : 131858

ਚੰਡੀਗੜ੍ਹ, 28 ਮਾਰਚ – ਪੰਜਾਬ ਦੇ ਰਾਜਪਾਲ ਵਲੋਂ ਜਾਰੀ ਪੱਤਰ ਅਨੁਸਾਰ 10 ਆਈ.ਏ.ਐੱਸ. ਅਫ਼ਸਰਾਂ ਨੂੰ ਉਨ੍ਹਾਂ ਦੀਆਂ ਮੌਜੂਦਾ ਅਸਾਈਨਮੈਂਟਾਂ ਤੋਂ ਇਲਾਵਾ ਵਾਧੂ ਚਾਰਜ ਦਿੱਤਾ ਗਿਆ ਹੈ।