ਭਾਜਪਾ ਵਲੋਂ ਪੰਜਾਬ ਸਮੇਤ 3 ਸੂਬਿਆਂ ਲਈ 11 ਉਮੀਦਵਾਰਾਂ ਦੀ ਸੂਚੀ ਜਾਰੀ

ਖ਼ਬਰ ਸ਼ੇਅਰ ਕਰੋ
035609
Total views : 131856

ਲੋਕ ਸਭਾ ਚੋਣਾਂ 2024-

ਨਵੀਂ ਦਿੱਲੀ, 30 ਮਾਰਚ – ਲੋਕ ਸਭਾ ਚੋਣਾਂ 2024 ਲਈ ਭਾਜਪਾ ਵਲੋਂ ਪੰਜਾਬ ਸਮੇਤ 3 ਸੂਬਿਆਂ ਲਈ 11 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਭਾਜਪਾ ਨੇ ਪੰਜਾਬ ਦੀਆਂ 5 ਸੀਟਾਂ ਲਈ ਭਾਜਪਾ ਨੇ ਅੰਮ੍ਰਿਤਸਰ ਤੋ ਤਰਨਜੀਤ ਸਿੰਘ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫ਼ਰੀਦਕੋਟ ਤੋਂ ਹੰਸ ਰਾਜ ਹੰਸ , ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।