Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ 24 ਪੁਲਿਸ ਕਰਮਚਾਰੀ ਹੋਏ ਸੇਵਾ ਮੁਕਤ

ਖ਼ਬਰ ਸ਼ੇਅਰ ਕਰੋ
046250
Total views : 154252

ਅੰਮ੍ਰਿਤਸਰ, 31 ਮਾਰਚ-( ਸਿਕੰਦਰ ਮਾਨ)- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ 24 ਪੁਲਿਸ ਕਰਮਚਾਰੀ ਸੇਵਾਮੁਕਤ ਹੋਏ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਆਪਣੀ ਡਿਉਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਧਾਈ ਦਿੱਤੀ ਗਈ।

24 Police Personnels of Commissionerate Police Amritsar have retired. Commissionerate Police Amritsar congratulate them for performing their duties in the police department with sincerity and diligence.

#ForceIsFamily