ਡਿਪਟੀ ਕਮਿਸ਼ਨਰ ਬਠਿੰਡਾ ਤੇ ਐਸ.ਐਸ.ਪੀ ਸ਼੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਫਲੈਗ ਮਾਰਚ

ਖ਼ਬਰ ਸ਼ੇਅਰ ਕਰੋ
035639
Total views : 131896

ਬਠਿੰਡਾ, 1 ਅਪ੍ਰੈਲ- ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਤੇ ਐਸ.ਐਸ.ਪੀ ਸ਼੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ।