ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਮੈਨੀਫੈਸਟੋ ਲਈ 15 ਮੈਂਬਰੀ ਕਮੇਟੀ ਦਾ ਐਲਾਨ

ਖ਼ਬਰ ਸ਼ੇਅਰ ਕਰੋ
039561
Total views : 138122

ਲੋਕ ਸਭਾ ਚੋਣਾਂ 2024-

ਚੰਡੀਗੜ੍ਹ, 3 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਹੋਣਗੇ। ਇਸ ਕਮੇਟੀ ਦੇ 15 ਮੈਂਬਰ ਹਨ ਅਤੇ ਇਸ ਤੋਂ ਇਲਾਵਾ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਿਲ ਕੀਤੇ ਗਏ ਹਨ।

#Loksabhaelection2024 #Punjabloksabha2024 #SAD #BalwinderSinghbhundar #daljitsinghcheema #PunjabNews #nasihattoday