ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ ਭਾਜਪਾ ਦਾ ਸੰਕਲਪ ਪੱਤਰ-

ਖ਼ਬਰ ਸ਼ੇਅਰ ਕਰੋ
048055
Total views : 161412

ਨਵੀਂ ਦਿੱਲੀ, 14 ਅਪ੍ਰੈਲ- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ 2024 ਲਈ ਸੰਕਲਪ ਪੱਤਰ ਜਾਰੀ ਕੀਤਾ ਗਿਆ।
Narendra Modi Amit Shah Bharatiya Janata Party (BJP) J.P.Nadda

#nasihattoday