‘ਆਪ’ ਵੱਲੋਂ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ-

ਖ਼ਬਰ ਸ਼ੇਅਰ ਕਰੋ
048054
Total views : 161406

ਚੰਡੀਗੜ੍ਹ, 16 ਅਪ੍ਰੈਲ – ਆਮ ਆਦਮੀ ਪਾਰਟੀ ਵਲੋਂ ਅੱਜ ਆਪਣੇ ਚਾਰ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿਚ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਹਲਕੇ ਤੋਂ , ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ , ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਅਤੇ ਗੁਰਦਾਸਪੁਰ ਤੋਂ ਸ਼ੈਰ ਕਲਸੀ ਨੂੰ ਟਿਕਟ ਮਿਲੀ ਹੈ। ਇਸ ਦੇ ਨਾਲ ਹੀ ਆਪ ਵਲੋਂ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।