Total views : 131860
Total views : 131860
- ਨਵੀਂ ਦਿੱਲੀ, 16 ਅਪ੍ਰੈਲ- ਭਾਜਪਾ ਵਲੋਂ ਪੰਜਾਬ ਲਈ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।ਜਾਰੀ ਕੀਤੀ ਗਈ ਸੂਚੀ ‘ਚ ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਅਤੇ ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।