ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਦਾ ਨਤੀਜਾ-

ਖ਼ਬਰ ਸ਼ੇਅਰ ਕਰੋ
048054
Total views : 161400

ਐਸ.ਏ.ਐਸ. ਨਗਰ, 18 ਅਪ੍ਰੈਲ – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ।