ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਏ ਅਨੀਤਾ ਅੰਬਾਨੀ –

ਖ਼ਬਰ ਸ਼ੇਅਰ ਕਰੋ
048060
Total views : 161427

ਅੰਮ੍ਰਿਤਸਰ, 18 ਅਪ੍ਰੈਲ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਉੱਘੇ ਕਾਰੋਬਾਰੀ ਅਤੇ ਰਿਲਾਇੰਸ ਇਡਸਟਰੀਜ਼ ਦੇ ਚੇਅਰਮੈਨ ਅਤੇ ਮੈੇਨੇਜਿੰਗ ਡਾਇਰੈਟਕਰ ਮੁਕੇਸ਼ ਅੰਬਾਨੀ ਦੀ ਪਤਨੀ ਅਤੇ ਰਿਲਾਇੰਸ ਫਾਉਂਡੇਸ਼ਨ ਦੀ ਚੇਅਰਪਰਸਨ ਨੀਤਾ ਮੁਕੇਸ਼ ਅੰਬਾਨੀ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

ਜਿਕਰਯੋਗ ਹੈ ਕਿ ਚੰਡੀਗੜ੍ਹ ‘ਚ ਹੋਣ ਵਾਲੇ ਆਈ.ਪੀ.ਐਲ ਦੇ ਮੈਚ ਤੋਂ ਪਹਿਲਾਂ ਨੀਤਾ ਅੰਬਾਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।

#IPLT20 #chandigarh #nitaambani #nasihattoday