ਜੰਡਿਆਲਾ ਗੁਰੂ ਪੁਲਿਸ ਵੱਲੋਂ ਇਕ ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫਤਾਰ-

ਖ਼ਬਰ ਸ਼ੇਅਰ ਕਰੋ
035611
Total views : 131858

ਜੰਡਿਆਲਾ ਗੁਰੂ 21 ਅਪ੍ਰੈਲ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਅਤੇ ਐਸ ਐਚ ਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਹੋਰ ਪੁਛਗਿੱਛ ਜਾਰੀ ਹੈ ।