Total views : 131856
ਜੰਡਿਆਲਾ ਗੁਰੂ, 21 ਅਪ੍ਰੈਲ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਵਿਖੇ ਬ੍ਰਹਮਾ ਕੁਮਾਰੀਜ਼ ਵੱਲੋਂ ‘ਜਗਦੀਸ਼ ਹਾਲ’ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਲਾਨਾਂ ਸਮਾਰੋਹ ਕਰਵਾਇਆ ਗਿਆ।
ਇਸ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ੳ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਜਿੰਨਾਂ ਇਸ ਸਮਾਰੋਹ ਲਈ ਬ੍ਰਹਮਾ ਕੁਮਾਰੀਜ਼ ਤੇ ਪ੍ਰਬੰਧਕਾਂ ਨੂੰ ਹਾਰਦਿਕ ਵਧਾਈ ਦਿੱਤੀ। ਇਸ ਸਮਾਰੋਹ ਵਿੱਚ ਵੱਡੀ ਤਾਦਾਦ ਵਿੱਚ ਸ਼ਹਿਰ ਵਾਸੀਆ ਨੇ ਸ਼ਮੂਲੀਅਤ ਕੀਤੀ।
#nasihattoday #LatestNews #NewsUpdate #latestnewstoday #PunjabNews #AamAdmiParty