Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸ਼ੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 6 ਉਮੀਦਵਾਰਾ ਦੀ ਦੂਜੀ ਸੂਚੀ ਦਾ ਐਲਾਨ

ਖ਼ਬਰ ਸ਼ੇਅਰ ਕਰੋ
051768
Total views : 168654

ਚੰਡੀਗੜ੍ਹ,  22 ਅਪ੍ਰੈਲ  – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 6 ਉਮੀਦਵਾਰਾ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਹੈ।

1.ਬੀਬਾ ਹਰਸਿਮਰਤ ਕੌਰ ਬਾਦਲ – ਬਠਿੰਡਾ

2.ਸ.ਨਰਦੇਵ ਸਿੰਘ ਬੌਬੀ ਮਾਨ -ਫਿਰੋਜ਼ਪੁਰ

3.ਸ.ਰਣਜੀਤ ਸਿੰਘ ਢਿੱਲੋਂ – ਲੁਧਿਆਣਾ

4.ਸ.ਸੋਹਣ ਸਿੰਘ ਠੰਡਲ – ਹੁਸ਼ਿਆਰਪੁਰ

5.ਸ਼੍ਰੀ ਮੁਹਿੰਦਰ ਸਿੰਘ ਕੇ.ਪੀ – ਜਲੰਧਰ

6.ਹਰਦੀਪ ਸਿੰਘ ਬੁਟਰੇਲਾ – ਚੰਡੀਗੜ੍ਹ