ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਕੱਢਿਆ ਗਿਆ ਰੋਡ ਸ਼ੋਅ-

ਖ਼ਬਰ ਸ਼ੇਅਰ ਕਰੋ
039615
Total views : 138206

ਅੰਮ੍ਰਿਤਸਰ,  25 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪਾਰਟੀ ਵਲੰਟੀਅਰਾਂ ਨਾਲ ਰੋਡ ਸ਼ੋਅ ਕੱਢਿਆ ਗਿਆ।