ਦਲਵੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

ਖ਼ਬਰ ਸ਼ੇਅਰ ਕਰੋ
048054
Total views : 161406

ਚੰਡੀਗੜ੍ਹ, 1 ਮਈ- ਧੂਰੀ ਤੋਂ 2022 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ।