ਕਾਂਗਰਸ ਨੇ ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਕਿਸ਼ੋਰੀ ਲਾਲ ਸ਼ਰਮਾ ਅਮੇਠੀ ਤੋਂ ਐਲਾਨੇ ਉਮੀਦਵਾਰ

ਖ਼ਬਰ ਸ਼ੇਅਰ ਕਰੋ
035611
Total views : 131858

ਨਵੀਂ ਦਿੱਲੀ, 3 ਮਈ – ਕਾਂਗਰਸ ਨੇ ਆਗਾਮੀ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ। ਕਾਂਗਰਸ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਕਿਸ਼ੋਰੀ ਲਾਲ ਸ਼ਰਮਾ ਅਮੇਠੀ ਤੋਂ ਚੋਣ ਲੜਨਗੇ।