




Total views : 138161







ਭਾਜਪਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਸੰਬੰਧ ਵਿੱਚ ਚਿੰਤਾਂ ਪ੍ਰਗਟ ਕਰਦੇ ਹੋਏ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ।
ਸੁਨੀਲ ਜਾਖੜ ਦੀ ਅਗਵਾਈ ‘ਚ ਮੁੱਖ ਚੋਣ ਅਫ਼ਸਰ ਨੂੰ ਮਿਲਿਆ ਭਾਜਪਾ ਦਾ ਵਫ਼ਦ –
ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸੌਂਪਿਆ ਮੰਗ ਪੱਤਰ –
#LatestNews #nasihattoday #BJP #ElectionCommission #LokSabhaElection2024 #lawandorder#BJP Punjab#nasihattoday #LatestNews #NewsUpdate #PunjabNews #SunilJakhar






